Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ

  Рет қаралды 83,175

ABP Sanjha

ABP Sanjha

9 күн бұрын

Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ
#AmritpalSingh #KhadurSahib #BhagwantMann #cmmann #ABPSanjha #ABPLIVE
ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਿੰਡ 'ਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ
ਵਧਾਈਆਂ ਦੇਣ ਵਾਲਿਆਂ ਦਾ ਤਾਂਤਾ
ਅੰਮ੍ਰਿਤਪਾਲ ਦੀ ਮਾਤਾ ਨੇ ਖਡੂਰ ਸਾਹਿਬ ਦੇ ਲੋਕਾਂ ਦਾ ਕੀਤਾ ਧੰਨਵਾਦ
ਹਲਕੇ ਦੇ ਲੋਕਾਂ ਨਾਲ ਮਿਲਣ ਦਾ ਸਮਾਂ ਦਵੇ ਸਰਕਾਰ - ਪਰਿਵਾਰ
ਸਖਤ ਸੁਰੱਖਿਆ ਘੇਰੇ 'ਚ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ |
ਇਸ ਖੁਸ਼ੀ 'ਚ ਅੰਮ੍ਰਿਤਪਾਲ ਦੇ ਘਰ ਪਿੰਡ 'ਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ |
ਤਸਵੀਰਾਂ ਤੁਹਾਨੂੰ ਵਿਖਾ ਰਹੇ ਹਾਂ ਅੰਮ੍ਰਿਤਪਾਲ ਸਿੰਘ ਦੇ ਘਰ ਪਿੰਡ ਜੱਲੂਪੁਰ ਖੇੜਾ ਦੀਆਂ
ਜਿਥੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ |
ਇਸ ਦੌਰਾਨ ਖੁਸ਼ੀ ਜਾਹਿਰ ਕਰਦਿਆਂ ਅੰਮ੍ਰਿਤਪਾਲ ਦੀ ਮਾਤਾ ਨੇ ਖਡੂਰ ਸਾਹਿਬ ਦੇ ਲੋਕਾਂ ਦਾ ਧਨਵਾਦ ਕੀਤਾ
ਉਥੇ ਹੀ ਸਰਕਾਰਾਂ ਨਾਲ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਫਤਵੇ ਦਾ ਮਾਣ ਰੱਖਦੇ ਹੋਏ
ਅੰਮ੍ਰਿਤਪਾਲ ਨੂੰ ਹਲਕੇ ਦੇ ਲੋਕਾਂ ਨਾਲ ਮਿਲਣ ਤੇ ਫ਼ਤਹਿ ਸਾਂਝੀ ਕਰਨ ਦਾ ਮੌਕਾ ਦਿੱਤਾ ਜਾਂਦਾ |
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abplive.in/live-tv
ABP Sanjha Website: abpsanjha.abplive.in/
Social Media Handles:
KZfaq: / abpsanjha
Facebook: / abpsanjha
Twitter: / abpsanjha
Download ABP App for Apple: itunes.apple.com/in/app/abp-l...
Download ABP App for Android: play.google.com/store/apps/de...

Пікірлер: 68
@HarjeetSingh-sr9cf
@HarjeetSingh-sr9cf 14 сағат бұрын
ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਭਾਈ ਸਾਹਿਬ ਭਾਈ ਅਮ੍ਰਤਿਪਾਲ ਸਿੰਘ ਜੀ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣਾ ਜੀ ਆਉਂਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੇ ਹੋਣ ਵਾਹਿਗੁਰੂ ਜੀ ਕਿਰਪਾ ਕਰਨ ਭਾਈ ਸਾਹਿਬ ਭਾਈ ਅਮ੍ਰਤਿਪਾਲ ਸਿੰਘ ਖਾਲਸਾ ਜੀ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਜੀ
@sukhwantsingh9355
@sukhwantsingh9355 16 сағат бұрын
ਲੋਕਤੰਤਰ ਵਿੱਚ ਬਹੁਮਤ ਨਾਲ ਹੀ ਫੈਸਲੇ ਹੁੰਦੇ ਹਨ ❤
@gurbhindersandhu8654
@gurbhindersandhu8654 16 сағат бұрын
ਭਾਈ ਅੰਮ੍ਰਿਤਪਾਲ ਸਿੰਘ ਜ਼ਿੰਦਾਬਾਦ
@MissionPolarHarmony
@MissionPolarHarmony 14 сағат бұрын
ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਮਾਤਾ ਦਾ ਬਿਆਨ ਬਹੁਤ ਸੂਝ ਬੂਝ ਵਾਲਾ ਹੈ ।
@amarjeetkaur2484
@amarjeetkaur2484 16 сағат бұрын
ਭਾਈ ਅਮ੍ਰਿਤ ਪਾਲ ਸਿੰਘ ਜੀ ਜਿੰਦਾ ਬਾਦ ਵਾਹਿਗੁਰੂ ਜੀ ੳਨਾ ਦੇ ਮਾਤਾ ਪਿਤਾ ਅਤੇ ਬਾਕੀ ਸਾਰੇ ਪਰਿਵਾਰ ਨੂੰ ਲੱਖ ਲੱਖ ਵਧਾਈ ਹੋਵੇ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ❤❤🎉🎉
@GurtajSingh-zz4cn
@GurtajSingh-zz4cn 16 сағат бұрын
ਜੈ ਭੀਮ ਜੈ ਭਾਰਤ ਜੈ ਸੰਵਿਧਾਨ
@avtarsingh2246
@avtarsingh2246 16 сағат бұрын
🌹🌹🙏🙏 वाहेगुरु जी का खालसा वाहेगुरु जी की फतेह भाई अमृतपाल सिंह जी जिंदाबाद🙏🙏🙏🌹🌹🌹🌹🌹🌹🌹🌹
@samnicolasamnicola3747
@samnicolasamnicola3747 16 сағат бұрын
❤❤BUS AHI ROLLA AA SADAY LOKKA DA .
@gurbhindersandhu8654
@gurbhindersandhu8654 16 сағат бұрын
ਵਾਹਿਗੁਰੂ ਜੀ
@gurdeepkaur2506
@gurdeepkaur2506 16 сағат бұрын
ਵਾਹਿਗੁਰੂ ਜੀ ਚੜ੍ਹਦੀ ਕਲਾ ਚਾ ਰੱਖਣ
@NarinderSingh-qt4zw
@NarinderSingh-qt4zw 16 сағат бұрын
Bhai Amaritpal singh Ji zindhbath ❤❤
@gurpreetsidhu9983
@gurpreetsidhu9983 12 сағат бұрын
ਵਾਹਿਗੁਰੂ ਜੀੴ ਗੁਰਪ੍ੀਤ ਸਿੰਘAK47ਜੀ❤😢😅
@user-sx9dl3ri9v
@user-sx9dl3ri9v 16 сағат бұрын
AMRITPAL VEER ZINDABAD
@bhagwansinghmannmann6658
@bhagwansinghmannmann6658 16 сағат бұрын
Waheguru ji
@PB29LOVE
@PB29LOVE 14 сағат бұрын
1:30
@saroopsingh8769
@saroopsingh8769 16 сағат бұрын
Waheguru ji waheguru ji kirpa krn ji
@jasbir1381
@jasbir1381 16 сағат бұрын
Shi gul hy Amritpal singh naal b shy wartao krna chahida hy
@user-dd8nj9lp9z
@user-dd8nj9lp9z 16 сағат бұрын
ਭਾਈ ਅੰਮ੍ਰਿਤਪਾਲ ਸਿੰਘ ਜੀ ਖਾਲਸਾ ਜਿੰਦਾਬਾਦ
@parteekkumar390
@parteekkumar390 16 сағат бұрын
Hun mata ji loktantar da niradar h phle adar ho rya si
@BalwinderKaur-mu9zb
@BalwinderKaur-mu9zb 16 сағат бұрын
ਭਾਈ ਅਮ੍ਰਿਤਪਾਲ ਸਿੰਘ ਜੀ ਖਾਲਸਾ ਜਿੰਦਾਬਾਦ 🙌
ОСКАР ИСПОРТИЛ ДЖОНИ ЖИЗНЬ 😢 @lenta_com
01:01
버블티로 체감되는 요즘 물가
00:16
진영민yeongmin
Рет қаралды 120 МЛН
ОСКАР ИСПОРТИЛ ДЖОНИ ЖИЗНЬ 😢 @lenta_com
01:01