No video

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'

  Рет қаралды 17,970

ABP Sanjha

ABP Sanjha

Ай бұрын

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'
#AmritpalSingh #KhadurSahib #BhagwantMann #cmmann #ABPSanjha #ABPLIVE
ਇਹ ਤਸਵੀਰਾਂ ਅੰਮ੍ਰਿਤਪਾਲ ਸਿੰਘ ਦੇ ਪਿੰਡ ਵਿਚਲੇ ਘਰ ਦੀਆਂ ਨੇ, ਹੁਣ ਜਦੋਂ ਅੰਮ੍ਰਿਤਪਾਲ ਸਹੁੰ ਚੁੱਕ ਰਿਹੈ ਅਜਿਹੇ ਚ ਪੂਰੇ ਪਿੰਡ ਵਿੱਚ ਖੂਸ਼ੀ ਦੀ ਲਹਿਰ ਐ, ਅੰਮ੍ਰਿਤਪਾਲ ਦਾ ਪੂਰਾ ਪਰਿਵਾਰ ਦਿੱਲੀ ਪਹੁੰਚਿਆ ਹੋਇਐ, ਏਨ੍ਹਾਂ ਹੀ ਨਹੀਂ ਪਿੰਡ ਵਾਲਿਆਂ ਮੁਤਾਬਕ ਪਿੰਡ ਤੋਂ ਅਤੇ ਆਸ-ਪਾਸ ਤੋਂ ਵੀ ਲੋਕ ਆਪ-ਮੁਹਾਰੇ ਹੋਏ ਨੇ, ਹਲਾਂਕਿ ਅੰਮ੍ਰਿਤਪਾਲ ਨਾਲ ਪਰਿਵਾਰ ਤੋਂ ਬਿਨ੍ਹਾਂ ਕਿਸੇ ਨੂੰ ਮਿਲਣ ਦੀ ਆਗਿਆ ਨਹੀਂ, ਇਸ ਦੇ ਬਾਵਜੂਦ ਪਿੰਡ ਵਾਸੀਆਂ ਮੁਤਾਬਕ ਵੱਡੀ ਗਿਣਤੀ ਚ ਲੋਕ ਪਹੁੰਚੇ ਹੋਏ ਨੇ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ KZfaq ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abpl...
ABP Sanjha Website: abpsanjha.abpl...
Social Media Handles:
KZfaq: / abpsanjha
Facebook: / abpsanjha
Twitter: / abpsanjha
Download ABP App for Apple: itunes.apple.c...
Download ABP App for Android: play.google.co....
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Пікірлер: 16
The Joker saves Harley Quinn from drowning!#joker  #shorts
00:34
Untitled Joker
Рет қаралды 57 МЛН
Look at two different videos 😁 @karina-kola
00:11
Andrey Grechka
Рет қаралды 13 МЛН
WORLD'S SHORTEST WOMAN
00:58
Stokes Twins
Рет қаралды 179 МЛН
The Joker saves Harley Quinn from drowning!#joker  #shorts
00:34
Untitled Joker
Рет қаралды 57 МЛН