No video

Anmol Gagan Mann Marriage | ਮੰਤਰੀ ਅਨਮੋਲ ਗਗਨ ਮਾਨ ਨੂੰ ਚੜ੍ਹਿਆ ਵਿਆਹ ਦਾ ਨੂਰ, ਵੇਖੋ ਕੌਣ ਹੈ ਲਾੜਾ

  Рет қаралды 10,909

ABP Sanjha

ABP Sanjha

2 ай бұрын

Anmol Gagan Mann Marriage | ਮੰਤਰੀ ਅਨਮੋਲ ਗਗਨ ਮਾਨ ਨੂੰ ਚੜ੍ਹਿਆ ਵਿਆਹ ਦਾ ਨੂਰ, ਵੇਖੋ ਕੌਣ ਹੈ ਲਾੜਾ
#Punjab #Cabnetminister #Anmolgaganmann #abplive
ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ
ਮੰਤਰੀ ਅਨਮੋਲ ਗਗਨ ਮਾਨ ਦੇ ਲੱਗੀ ਮਹਿੰਦੀ
ਵਿਆਹ ਦੀਆਂ ਰਸਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ
ਮੰਤਰੀ ਅਨਮੋਲ ਗਗਨ ਮਾਨ ਨੂੰ ਚੜ੍ਹਿਆ ਨੂਰ
16 ਜੂਨ ਨੂੰ ਵਿਆਹ ਦੇ ਬੰਧਨ 'ਚ ਬੱਝੇਗੀ ਮੰਤਰੀ ਅਨਮੋਲ ਗਗਨ ਮਾਨ
ਜ਼ੀਰਕਪੁਰ ਦੇ ਪੈਲੇਸ 'ਚ ਹੋਵੇਗਾ ਵਿਆਹ
'ਸ਼ਹਿਬਾਜ਼' ਹੈ ਮੰਤਰੀ ਮਾਨ ਦੇ ਹਮਸਫ਼ਰ ਦਾ ਨਾਮ
ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ।
ਮੰਤਰੀ ਮਾਨ ਦੇ ਹੱਥਾਂ ‘ਤੇ ਸ਼ਗਨਾਂ ਦੀ ਮਹਿੰਦੀ ਲੱਗ ਚੁੱਕੀ ਹੈ
ਤੇ ਇਹ ਮਹਿੰਦੀ ਲੱਗੀ ਹੈ ਸ਼ਹਿਬਾਜ਼ ਦੇ ਨਾਮ ਦੀ |
ਜੀ ਹਾਂ ਮੰਤਰੀ ਅਨਮੋਲ ਗਗਨ ਮਾਨ ਦੀ ਮਹਿੰਦੀ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਜਿਸ ਚ ਲਾੜੇ ਦਾ ਨਾਂ ਵੀ ਲਿਖਵਾਇਆ ਹੈ।
ਯਾਨੀ ਕਿ ਮੈਡਮ ਮਾਨ ਸ਼ਹਿਬਾਜ਼ ਦੀ ਦੁਲਹਨ ਬਣਨ ਜਾ ਰਹੇ ਹਨ
ਮੀਡੀਆ ਰਿਪੋਰਟਾਂ ਮੁਤਾਬਕ ਮੰਤਰੀ ਮਾਨ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਨਾਮੀ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ।
ਉਨ੍ਹਾਂ ਦੇ ਪਤੀ ਆਮ ਆਦਮੀ ਪਾਰਟੀ ਦੇ ਆਗੂ ਗਗਨ ਮਾਨ ਸ਼ਾਹਬਾਜ਼ ਸਿੰਘ ਸੋਹੀ
ਹਨ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲ ਹਨ।
ਇਨ੍ਹੀਂ ਦਿਨੀਂ ਉਨ੍ਹਾਂ ਦੇ ਹੋਣ ਵਾਲੇ ਪਤੀ ਐਡਵੋਕੇਟ ਸ਼ਾਹਬਾਜ਼ ਸੋਹੀ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ਵਿੱਚ ਰਹਿੰਦੇ ਹਨ।
16 ਜੂਨ ਨੂੰ ਮੰਤਰੀ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ 'ਚ ਬੱਝੇਗੀ
ਤੇ ਵਿਆਹ ਜ਼ੀਰਕਪੁਰ ਦੇ ਪੈਲੇਸ 'ਚ ਹੋਵੇਗਾ |
ਸੋ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ
ਦੁਲਹਨ ਬਣਨ ਜਾ ਰਹੀ ਮੰਤਰੀ ਮਾਨ ਦੀਆਂ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ
ਮਹਿੰਦੀ ਲਗਾਉਂਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਕਾਫੀ ਕਿਊਟ ਲੱਗ ਰਹੀ ਹੈ।
ਜ਼ਿਕਰ ਏ ਖ਼ਾਸ ਹੈ ਕਿ ਅਨਮੋਲ ਗਗਨ ਮਾਨ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਸਾਲ 2022 ਵਿਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਜਿੱਤੀ।
ਇਸ ਦੇ ਨਾਲ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ।
ਉਨ੍ਹਾਂ ਕੋਲ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਹੋਇਆ ਸੀ। ਅਤੇ ਉਨ੍ਹਾਂ ਤੋਂ ਇਲਾਵਾ ਆਪ ਆਗੂ ਤੇ ਸਾਂਸਦ ਰਾਘਵ ਚੱਢਾ ਵੀ ਬੱਲੀਵੁਡ ਅਦਾਕਾਰਾ ਪਰੀਨਿਤੀ ਚੋਪੜਾ ਨਾਲ ਵਿਆਹ ਦੇ ਬੰਧਨ ਚ ਬੱਝੇ ਸਨ |
ਇੰਨਾ ਹੀ ਨਹੀਂ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਦੇ ਵੀ ਵਿਆਹ ਵੀ ਹੋ ਚੁੱਕੇ ਹਨ। ਜਿਨ੍ਹਾਂ ਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ
ਹਲਕਾ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ
ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰ ਸਿੰਘ ਸਵਨਾ
ਫਿਰੋਜ਼ਪੁਰ ਤੋਂ ਵਿਧਾਇਕ ਰਣਵੀਰ ਸਿੰਘ ਭੁੱਲਰ ਦਾ ਨਾਮ ਸ਼ਾਮਿਲ ਹੈ |
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abpl...
ABP Sanjha Website: abpsanjha.abpl...
Social Media Handles:
KZfaq: / abpsanjha
Facebook: / abpsanjha
Twitter: / abpsanjha
Download ABP App for Apple: itunes.apple.c...
Download ABP App for Android: play.google.co...

Пікірлер: 3
@ShinderjitkaurRandhawa
@ShinderjitkaurRandhawa Ай бұрын
Congratulations sis 🎉
@robinsinghrobinsingh6522
@robinsinghrobinsingh6522 2 ай бұрын
❤😂🎉😢😮😅😊
@karanjitkaurkaur4695
@karanjitkaurkaur4695 2 ай бұрын
Repetition
Challenge matching picture with Alfredo Larin family! 😁
00:21
BigSchool
Рет қаралды 22 МЛН
World’s Largest Jello Pool
01:00
Mark Rober
Рет қаралды 127 МЛН
👨‍🔧📐
00:43
Kan Andrey
Рет қаралды 9 МЛН
Challenge matching picture with Alfredo Larin family! 😁
00:21
BigSchool
Рет қаралды 22 МЛН