Рет қаралды 93
ਅਖੰਡ ਕੀਰਤਨ ਸਮਾਗਮ ਇਟਲੀ 2021
ਕੀਰਤਨੀ : ਭਾਈ ਹਰਪ੍ਰੀਤ ਸਿੰਘ ਜੀ (ਆਇਰਲੈਂਡ)
ਪਉੜੀ ੧੬ : ਸੈਣ ਨਾਈ
ਸੁਣਿ ਪਰਤਾਪੁ ਕਬੀਰ ਦਾ ਦੂਜਾ ਸਿਖੁ ਹੋਆ ਸੈਣੁ ਨਾਈ।
ਪ੍ਰੇਮ ਭਗਤਿ ਰਾਤੀ ਕਰੈ ਭਲਕੈ ਰਾਜ ਦੁਆਰੈ ਜਾਈ।
ਆਏ ਸੰਤ ਪਰਾਹੁਣੇ ਕੀਰਤਨੁ ਹੋਆ ਰੈਣਿ ਸਬਾਈ।
ਛਡਿ ਨ ਸਕੈ ਸੰਤ ਜਨ ਰਾਜ ਦੁਆਰਿ ਨ ਸੇਵ ਕਮਾਈ।
ਸੈਣ ਰੂਪਿ ਹਰਿ ਜਾਇ ਕੈ ਆਇਆ ਰਾਣੈ ਨੋ ਰੀਝਾਈ।
ਸਾਧ ਜਨਾਂ ਨੋ ਵਿਦਾ ਕਰਿ ਰਾਜ ਦੁਆਰਿ ਗਇਆ ਸਰਮਾਈ।
ਰਾਣੈ ਦੂਰਹੁੰ ਸਦਿ ਕੈ ਗਲਹੁੰ ਕਵਾਇ ਖੋਲਿ ਪੈਨ੍ਹਾਈ।
ਵਸਿ ਕੀਤਾ ਹਉਂ ਤੁਧੁ ਅਜੁ ਬੋਲੈ ਰਾਜਾ ਸੁਣੈ ਲੁਕਾਈ।
ਪਰਗਟੁ ਕਰੈ ਭਗਤਿ ਵਡਿਆਈ ॥੧੬॥
Bhai Gurdaas Ji in No Raag - 10