Рет қаралды 431
ਅੱਜ ਦੀ ਵੀਡੀਓ ਵਿੱਚ ਅਸੀਂ ਤੁਹਾਨੂੰ ਦਰਸ਼ਨ ਕਰਾਵਾਂਗੇ ਅਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਇੱਥੇ ਗੁਰੂ ਗੋਬਿੰਦ ਸਿੰਘ ਜੀ ਤੇ ਗੁਰੂ ਤੇਗ ਬਹਾਦਰ ਜੀ ਤੇ ਉਹਨਾਂ ਦਾ ਪਰਿਵਾਰ ਤੇ ਛੋਟੇ ਸਾਹਿਬਜ਼ਾਦੇ ਕਾਫੀ ਸਮਾਂ ਰਹੇ ਸੋ ਵੀਡੀਓ ਵਿੱਚ ਬਣੇ ਰਹੋ ਜੇ ਵੀਡੀਓ ਵਧੀਆ ਲੱਗੀ ਤਾਂ ਅੱਗੇ ਸ਼ੇਅਰ ਜਰੂਰ ਕਰਿਓ #rajveersinghubhi #waheguru #viral #trending #uk #canada #youtube #world #punjab