Рет қаралды 48,717
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
#gurudesikh #gurbani #kirtan #akj #akjkirtan
Listen this on SoundCloud :
soundcloud.app.goo.gl/7jFb1
ਜੈਤਸਰੀ ਮਃ ੪ ॥
ਹਮ ਬਾਰਿਕ ਕਛੂਅ ਨ ਜਾਨਹੁ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥
ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥
ਮੇਰਾ ਮਨੁ ਆਲਸੀਆ ਉਘਲਾਨਾ ॥
ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥
ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥
ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥
ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹੁ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥
ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥