Рет қаралды 15,187
Harjeet Grewal On farmer protest | ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਵੇਖੋ ਕੀ ਬੋਲੇ ਭਾਜਪਾ ਲੀਡਰ ਹਰਜੀਤ ਗਰੇਵਾਲ
#Farmerprotest #BJP #Harjitgrewal #HC
ਸ਼ੰਭੂ ਬਾਰਡਰ ਖੋਲਿਆ ਜਾਵੇ - HC
ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਦਿੱਤੇ ਆਦੇਸ਼
ਇੱਕ ਹਫ਼ਤੇ ਅੰਦਰ-ਅੰਦਰ ਹਟਾਏ ਜਾਣ ਬੈਰੀਕੇਡ - HC
ਭਾਜਪਾ ਲੀਡਰ ਹਰਜੀਤ ਗਰੇਵਾਲ ਦੀ ਪ੍ਰਤੀਕਿਰਿਆ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ।
ਹਾਈਕੋਰਟ ਨੇ ਆਖਿਆ ਹੈ ਕਿ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾਵੇ |
ਕਿਉਂਕਿ ਬਾਰਡਰ ਬੰਦ ਹੋਣ ਕਾਰਨ ਸਥਾਨਕ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਨੇ
ਜਿਸ ਕਾਰਨ ਬਾਰਡਰ ਖੁੱਲ੍ਹਵਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਪਟੀਸ਼ਨ ’ਚ ਹਰਿਆਣਾ ਤੇ ਪੰਜਾਬ ਸਰਕਾਰ ਸਣੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਡੱਲੇਵਾਲ ਨੂੰ ਧਿਰ ਬਣਾਇਆ ਗਿਆ ਸੀ।
ਹੈਕੋਊਟ ਦੇ ਆਦੇਸ਼ ਆਉਣ ਤੋਂ ਬਾਅਦ ਭਾਜਪਾ ਲੀਡਰ ਹਰਜੀਤ ਗਰੇਵਾਲ ਦੀ ਪ੍ਰਤੀਕਿਰਿਆ ਆਈ ਹੈ |
ਜਿਨ੍ਹਾਂ ਦਾ ਕਹਿਣਾ ਹੈ ਕਿ ਬਾਰਡਰਾਂ ਤੇ ਅੰਦੋਲਨ ਪੰਜਾਬ ਦੀ ਮਾਨ ਸਰਕਾਰ ਦੀ ਹਮਾਇਤ ਨਾਲ ਚੱਲ ਰਿਹਾ ਹੈ |
ਇਸ ਲਈ ਅਦਾਲਤ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਨੂੰ ਵੀ ਆਦੇਸ਼ ਹੋਣ ਕਿ ਰਾਸਤਾ ਖੁੱਲ੍ਹਵਾਇਆ ਜਾਵੇ |
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abplive.in/live-tv
ABP Sanjha Website: abpsanjha.abplive.in/
Social Media Handles:
KZfaq: / abpsanjha
Facebook: / abpsanjha
Twitter: / abpsanjha
Download ABP App for Apple: itunes.apple.com/in/app/abp-l...
Download ABP App for Android: play.google.com/store/apps/de...