Рет қаралды 34,634
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
#gurudesikh #gurbani #kirtan #akj #akjkirtan
ਜਿਸ ਦਾ ਸਾਹਿਬ ਡਾਢਾ ਹੋਇ ॥
ਤਿਸ ਨੋ ਮਾਰਿ ਨ ਸਾਕੈ ਕੋਇ ॥
ਸਾਹਿਬ ਕੀ ਸੇਵਕੁ ਰਹੈ ਸਰਣਾਈ ॥
ਆਪੇ ਬਖਸੇ ਦੇ ਵਡਿਆਈ ॥
ਤਿਸ ਤੇ ਊਪਰਿ ਨਾਹੀ ਕੋਇ ॥
ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥
ਗੁਰਮਤੀ ਸਾਂਤਿ ਵਸੈ ਸਰੀਰ ॥
ਸਬਦੁ ਚੀਨਿ ਫਿਰਿ ਲਗੈ ਨ ਪੀਰ ॥
ਆਵੈ ਨ ਜਾਇ ਨਾ ਦੁਖੁ ਪਾਏ ॥
ਨਾਮੇ ਰਾਤੇ ਸਹਜਿ ਸਮਾਏ ॥
ਨਾਨਕ ਗੁਰਮੁਖਿ ਵੇਖੈ ਹਦੂਰਿ ॥
ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥