Рет қаралды 14,319
ਹੁਣ ਤੁਸੀ ਇਸ ਚੈਨਲ ਨੂੰ ਫੇਸਬੁਕ ਅਤੇ ਇਸਟਾਗ੍ਰਾਮ ਤੇ ਵੀ ਫੋਲੋ ਕਰ ਸਕਦੇ ਹੋ ਜੀ। ਇਸ਼ ਲਈ ਤੁਸੀ ਸਟਾਰ ਕਬੁਤਰਬਾਜ ਸਰਚ ਕਰੋ ਜੀ ਪੇਜ ਤੁਹਾਡੇ ਸਾਹਮਣੇ ਆ ਜਾਵੇਗਾ ਜੀ ।
ਸਾਰੇ ਹੀ ਕਬੂਤਰਬਾਜ਼ ਵੀਰਾਂ ਦਾ ਬਹੁਤ ਧੰਨਵਾਦ ਚੈਨਲ ਨੁ ਪਿਆਰ ਕਰਨ ਲਈ। ਮੈ ਸਾਰੇ ਵੀਰਾ ਨੂੰ ਬੇਨਤੀ ਕਰਦਾ ਹਾਂ ਕਿ ਕਬੂਤਰ ਬਾਜੀ ਨੁ ਉਪਰ ਚੁੱਕਣ ਵਿਚ ਸਹਿਜੋਗ ਕਰੋ ਜੀ।ਤਾਂ ਜੌ ਇਸ ਸ਼ੌਂਕ ਨਾਲ ਕਿੰਨੇ ਹੀ ਪਰਿਵਾਰਾ ਦੇ ਚੁੱਲ੍ਹੇ ਬਲਦੇ ਰਹਿਣ ਤੇ ਢਿੱਡ ਵੀ ਪਾਲਦੇ ਰਹਿਣ। ਵਾਹਿਗੁਰੂ ਸਭ ਨੂੰ ਜਿੱਤ ਦੇਵੇ। ਤੇ ਸਭ ਦੇ ਜਾਨਵਰ ਠੀਕ ਰਹਿਣ। ਧੰਨਵਾਦ ਜੀ
#starkabutarbaz
#pigeonrace #live #viralvideo #2022
#kabutarbaaji #update #viralvideo
#trendingvideo