Rakhya Karo Gusai Mere || Main Andhule Ki Tek || Tera Kita Jato Nahi || Kirtan Bhai Jagpal Singh Ji

  Рет қаралды 11,149

ੴ☬Guru De Sikh☬ੴ

ੴ☬Guru De Sikh☬ੴ

Күн бұрын

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
#gurudesikh #gurbani #kirtan #akj #akjkirtan
0:00 - Rakhya Karo Gusai Mere
12:58 - Main Andhule Ki Tek
25:54 - Tera Kita Jato Nahi
ਆਸਾ ਮਹਲਾ ੫ ॥
ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥
ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ ॥੧॥
ਬਾਬਾ ਬਿਖੁ ਦੇਖਿਆ ਸੰਸਾਰੁ ॥
ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥੧॥ਰਹਾਉ ॥
ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥
ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥੨॥
ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥
ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥੩॥
ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥
ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥੪॥੭॥ ੪੬॥
ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥
ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥
ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥
ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥
ਨਾਮਦੇਵ ਜੀ ॥
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥ ਕਰੀਮਾਂ ਰਹੀਮਾਂ ਅਲਾਹ ਤੂ ਗਨੀ ॥
ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥੧॥
ਦਰੀਆਉ ਤੁ ਦਿਹੰਦ ਤੁ ਬਿਸੀਆਰ ਤੁ ਧਨੀ ॥
ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥
ਸਲੋਕ ਮਹਲਾ ੫ ॥
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥

Пікірлер: 7
@garvitmunjal2655
@garvitmunjal2655 2 жыл бұрын
Waheguruji waheguruji waheguruji waheguruji waheguruji waheguruji
@parwinderkaur6622
@parwinderkaur6622 Жыл бұрын
Anandmai kirtan waheguru ji mehr krn
@sarbjeetsingh584
@sarbjeetsingh584 2 жыл бұрын
WAHAGURU JI
@supreetsinghxc738
@supreetsinghxc738 2 жыл бұрын
very relaxing kirtan 😇🙏🙏
@khalsaforever531
@khalsaforever531 2 жыл бұрын
🙏🌹ਸਤਿਨਾਮ ਸ਼੍ਰੀ ਵਾਹਿਗੁਰੂ ਸਾਹਿਬ ਜੀਉ ਮਹਾਰਾਜ ਜੀਉ 🌹🙏💘❤💘
@harneekkaur7489
@harneekkaur7489 2 жыл бұрын
Thnku soo mchh for this vdo and for the shabad lyrics also
@karanjitsingh464
@karanjitsingh464 2 жыл бұрын
It's gud, that shabad are written, so that we can read!!
Rakh Rakh Mere Beethla || Hum Apradhi Tum Bakshate || Bhai Jagpal Singh Ji 📿⚔️
17:27
Gur Khin Khin Preet Lagawo || Kirtan Bhai Manpreet Singh Ji Kanpuri 📿⚔️
18:13
ੴ☬Guru De Sikh☬ੴ
Рет қаралды 49 М.
Clowns abuse children#Short #Officer Rabbit #angel
00:51
兔子警官
Рет қаралды 77 МЛН
A teacher captured the cutest moment at the nursery #shorts
00:33
Fabiosa Stories
Рет қаралды 35 МЛН
Clowns abuse children#Short #Officer Rabbit #angel
00:51
兔子警官
Рет қаралды 77 МЛН