ੴ ਸਤਿਗੁਰ ਪ੍ਰਸਾਦਿ ॥ ਸ਼ਬਦ ਹਜ਼ਾਰੇ ਪਾਤਸਾਹੀ 10 Shabad Hazare Patshahi 10 | Gurbani Shabad Kirtan Live ੴ

  Рет қаралды 3

Naam Mala - ਨਾਮ ਮਾਲਾ

Naam Mala - ਨਾਮ ਮਾਲਾ

16 күн бұрын

ਸਬਦ ॥
ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਪਾਤਸਾਹੀ ੧੦ ॥
ਰੇ ਮਨ ਐਸੋ ਕਰ ਸੰਨਿਆਸਾ ॥ ਬਨ ਸੇ ਸਦਨ ਸਬੈ ਕਰ ਸਮਝਹੁ ਮਨ ਹੀ ਮਾਹਿ ਉਦਾਸਾ ॥੧॥ ਰਹਾਉ ॥
ਜਤ ਕੀ ਜਟਾ ਜੋਗ ਕੋ ਮੰਜਨੁ ਨੇਮ ਕੇ ਨਖਨ ਬਢਾਓ ॥ ਗਿਆਨ ਗੁਰੂ ਆਤਮ ਉਪਦੇਸਹੁ ਨਾਮ ਬਿਭੂਤ ਲਗਾਓ ॥੧॥
ਅਲਪ ਅਹਾਰ ਸੁਲਪ ਸੀ ਨਿੰਦ੍ਰਾ ਦਯਾ ਛਿਮਾ ਤਨ ਪ੍ਰੀਤਿ ॥ ਸੀਲ ਸੰਤੋਖ ਸਦਾ ਨਿਰਬਾਹਿਬੋ ਹ੍ਵੈਬੋ ਤ੍ਰਿਗੁਣ ਅਤੀਤ ॥੨॥
ਕਾਮ ਕ੍ਰੋਧ ਹੰਕਾਰ ਲੋਭ ਹਠ ਮੋਹ ਨ ਮਨ ਸਿਉ ਲ੍ਯਾਵੈ ॥ ਤਬ ਹੀ ਆਤਮ ਤਤ ਕੋ ਦਰਸੇ ਪਰਮ ਪੁਰਖ ਕਹ ਪਾਵੈ ॥੩॥੧॥
ਰਾਮਕਲੀ ਪਾਤਿਸਾਹੀ ੧੦ ॥
ਰੇ ਮਨ ਇਹ ਬਿਧਿ ਜੋਗੁ ਕਮਾਓ ॥ ਸਿੰਙੀ ਸਾਚੁ ਅਕਪਟ ਕੰਠਲਾ ਧਿਆਨ ਬਿਭੂਤ ਚੜਾਓ ॥੧॥ ਰਹਾਉ ॥
ਤਾਤੀ ਗਹੁ ਆਤਮ ਬਸਿ ਕਰ ਕੀ ਭਿੱਛਾ ਨਾਮ ਅਧਾਰੰ ॥ ਬਾਜੇ ਪਰਮ ਤਾਰ ਤਤੁ ਹਰਿ ਕੋ ਉਪਜੈ ਰਾਗ ਰਸਾਰੰ ॥੧॥
ਉਘਟੈ ਤਾਨ ਤਰੰਗ ਰੰਗਿ ਅਤਿ ਗਿਆਨ ਗੀਤ ਬੰਧਾਨੰ ॥ ਚਕਿ ਚਕਿ ਰਹੇ ਦੇਵ ਦਾਨਵ ਮੁਨਿ ਛਕਿ ਛਕਿ ਬ੍ਯੋਮ ਬਿਵਾਨੰ ॥੨॥
ਆਤਮ ਉਪਦੇਸ ਭੇਸੁ ਸੰਜਮ ਕੋ ਜਾਪ ਸੁ ਅਜਪਾ ਜਾਪੈ ॥ ਸਦਾ ਰਹੈ ਕੰਚਨ ਸੀ ਕਾਯਾ ਕਾਲ ਨ ਕਬਹੂੰ ਬ੍ਯਾਪੈ ॥੩॥੨॥
ਰਾਮਕਲੀ ਪਾਤਿਸਾਹੀ ੧੦ ॥
ਪ੍ਰਾਨੀ ਪਰਮ ਪੁਰਖ ਪਗਿ ਲਾਗੋ ॥ ਸੋਵਤ ਕਹਾ ਮੋਹ ਨਿੰਦ੍ਰਾ ਮੈ ਕਬਹੂੰ ਸੁਚਿਤ ਹ੍ਵੈ ਜਾਗੋ ॥੧॥ ਰਹਾਉ ॥
ਔਰਨ ਕਹਾ ਉਪਦੇਸਤ ਹੈ ਪਸੁ ਤੋਹਿ ਪ੍ਰਬੋਧ ਨ ਲਾਗੋ ॥ ਸਿੰਚਤ ਕਹਾ ਪਰੇ ਬਿਖਿਯਨ ਕਹ ਕਬਹੁ ਬਿਖੈ ਰਸ ਤ੍ਯਾਗੋ ॥੧॥
ਕੇਵਲ ਕਰਮ ਭਰਮ ਸੇ ਚੀਨਹੁ ਧਰਮ ਕਰਮ ਅਨੁਰਾਗੋ ॥ ਸੰਗ੍ਰਹ ਕਰੋ ਸਦਾ ਸਿਮਰਨ ਕੋ ਪਰਮ ਪਾਪ ਤਜਿ ਭਾਗੋ ॥੨॥
ਜਾ ਤੇ ਦੂਖ ਪਾਪ ਨਹਿ ਭੇਟੈ ਕਾਲ ਜਾਲ ਤੇ ਤਾਗੋ ॥ ਜੌ ਸੁਖ ਚਾਹੋ ਸਦਾ ਸਭਨ ਕੌ ਤੌ ਹਰਿ ਕੇ ਰਸਿ ਪਾਗੋ ॥੩॥੩॥
ਰਾਗੁ ਸੋਰਠਿ ਪਾਤਿਸਾਹੀ ੧੦ ॥
ਪ੍ਰਭ ਜੂ ਤੋ ਕਹ ਲਾਜ ਹਮਾਰੀ ॥ ਨੀਲ ਕੰਠ ਨਰਹਰਿ ਨਾਰਾਇਣ ਨੀਲ ਬਸਨ ਬਨਵਾਰੀ ॥੧॥ ਰਹਾਉ ॥
ਪਰਮ ਪੁਰਖ ਪਰਮੇਸਰ ਸੁਆਮੀ ਪਾਵਨ ਪਉਨ ਅਹਾਰੀ ॥ ਮਾਧਵ ਮਹਾ ਜੋਤਿ ਮਧੁ ਮਰਦਨ ਮਾਨ ਮੁਕੰਦ ਮੁਰਾਰੀ ॥੧॥
ਨਿਰਬਿਕਾਰ ਨਿਰਜੁਰ ਨਿੰਦ੍ਰਾ ਬਿਨੁ ਨਿਰਬਿਖ ਨਰਕ ਨਿਵਾਰੀ ॥ ਕ੍ਰਿਪਾ ਸਿੰਧ ਕਾਲ ਤ੍ਰੈ ਦਰਸੀ ਕੁਕ੍ਰਿਤ ਪ੍ਰਨਾਸਨਕਾਰੀ ॥੨॥
ਧਨੁਰਪਾਨਿ ਧ੍ਰਿਤਮਾਨ ਧਰਾਧਰ ਅਨਬਿਕਾਰ ਅਸਿਧਾਰੀ ॥ ਹੌ ਮਤਿ ਮੰਦ ਚਰਨ ਸਰਨਾਗਤਿ ਕਰ ਗਹਿ ਲੇਹੁ ਉਬਾਰੀ ॥੩॥੧॥੪॥
ਰਾਗੁ ਕਲਿਆਣ ਪਾਤਿਸਾਹੀ ੧੦ ॥
ਬਿਨ ਕਰਤਾਰ ਨ ਕਿਰਤਮ ਮਾਨੋ ॥ ਆਦਿ ਅਜੋਨਿ ਅਜੈ ਅਬਿਨਾਸੀ ਤਿਹ ਪਰਮੇਸਰ ਜਾਨੋ ॥੧॥ ਰਹਾਉ ॥
ਕਹਾ ਭਯੋ ਜੋ ਆਨ ਜਗਤ ਮੈ ਦਸਕ ਅਸੁਰ ਹਰਿ ਘਾਏ ॥ ਅਧਿਕ ਪ੍ਰਪੰਚ ਦਿਖਾਇ ਸਭਨ ਕਹ ਆਪਹਿ ਬ੍ਰਹਮੁ ਕਹਾਏ ॥੧॥
ਭੰਜਨ ਗੜ੍ਹਨ ਸਮਰਥ ਸਦਾ ਪ੍ਰਭੁ ਸੋ ਕਿਮ ਜਾਤਿ ਗਿਨਾਯੋ ॥ ਤਾ ਤੇ ਸਰਬ ਕਾਲ ਕੇ ਅਸਿ ਕੋ ਘਾਇ ਬਚਾਇ ਨ ਆਯੋ ॥੨॥
ਕੈਸੇ ਤੋਹਿ ਤਾਰਿਹੈ ਸੁਨਿ ਜੜ ਆਪ ਡੁਬਿਯੋ ਭਵ ਸਾਗਰ ॥ ਛੁਟਿਹੋ ਕਾਲ ਫਾਸ ਤੇ ਤਬ ਹੀ ਗਹੋ ਸਰਨਿ ਜਗਤਾਗਰ ॥੩॥੧॥੫॥
ਖਿਆਲ ਪਾਤਿਸਾਹੀ ੧੦ ॥
ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ ॥ ਤੁਧ ਬਿਨੁ ਰੋਗੁ ਰਜਾਈਆਂ ਦਾ ਓਢਣੁ ਨਾਗ ਨਿਵਾਸਾਂ ਦੇ ਰਹਣਾ ॥ ਸੂਲ ਸੁਰਾਹੀ ਖੰਜਰੁ ਪਿਯਾਲਾ ਬਿੰਗ ਕਸਾਈਯਾਂ ਦਾ ਸਹਣਾ ॥ ਯਾਰੜੇ ਦਾ ਸਾਨੂੰ ਸੱਥਰ ਚੰਗਾ ਭੱਠ ਖੇੜਿਆਂ ਦਾ ਰਹਣਾ ॥੧॥੧॥੬॥
ਤਿਲੰਗ ਕਾਫੀ ਪਾਤਿਸਾਹੀ ੧੦ ॥
ਕੇਵਲ ਕਾਲਈ ਕਰਤਾਰ ॥ ਆਦਿ ਅੰਤ ਅਨੰਤ ਮੂਰਤਿ ਗੜ੍ਹਨ ਭੰਜਨਹਾਰ ॥੧॥ ਰਹਾਉ ॥
ਨਿੰਦ ਉਸਤਤ ਜਉਨ ਕੇ ਸਮ ਸਤ੍ਰ ਮਿਤ੍ਰ ਨ ਕੋਇ ॥ ਕਉਨ ਬਾਟ ਪਰੀ ਤਿਸੈ ਪਥ ਸਾਰਥੀ ਰਥ ਹੋਇ ॥੧॥
ਤਾਤ ਮਾਤ ਨ ਜਾਤ ਜਾਕਰ ਪੁਤ੍ਰ ਪੌਤ੍ਰ ਮੁਕੰਦ ॥ ਕਉਨ ਕਾਜ ਕਹਾਹਿਂਗੇ ਤੇ ਆਨ ਦੇਵਿਕ ਨੰਦ ॥੨॥
ਦੇਵ ਦੈਤ ਦਿਸਾ ਵਿਸਾ ਜਿਹ ਕੀਨ ਸਰਬ ਪਸਾਰ ॥ ਕਉਨ ਉਪਮਾ ਤੌਨ ਕੌ ਮੁਖ ਲੇਤ ਨਾਮੁ ਮੁਰਾਰ ॥੩॥੧॥੭॥
ਰਾਗ ਬਿਲਾਵਲ ਪਾਤਿਸਾਹੀ ੧੦ ॥
ਸੋ ਕਿਮ ਮਾਨਸ ਰੂਪ ਕਹਾਏ ॥ ਸਿਧ ਸਮਾਧਿ ਸਾਧ ਕਰ ਹਾਰੇ ਕ੍ਯੋਹੂੰ ਨ ਦੇਖਨ ਪਾਏ ॥੧॥ ਰਹਾਉ ॥
ਨਾਰਦ ਬਿਆਸ ਪਰਾਸਰ ਧ੍ਰੂਅ ਸੇ ਧਿਆਵਤ ਧਿਆਨ ਲਗਾਏ ॥ ਬੇਦ ਪੁਰਾਨ ਹਾਰਿ ਹਠ ਛਾਡਿਓ ਤਦਪਿ ਧਿਆਨ ਨ ਆਏ ॥੧॥
ਦਾਨਵ ਦੇਵ ਪਿਸਾਚ ਪ੍ਰੇਤ ਤੇ ਨੇਤਹ ਨੇਤ ਕਹਾਏ ॥ ਸੂਛਮ ਤੇ ਸੂਛਮ ਕਰ ਚੀਨੇ ਬ੍ਰਿਧਨ ਬ੍ਰਿਧ ਬਤਾਏ ॥੨॥
ਭੂਮ ਅਕਾਸ ਪਤਾਲ ਸਭੈ ਸਜਿ ਏਕ ਅਨੇਕ ਸਦਾਏ ॥ ਸੋ ਨਰ ਕਾਲ ਫਾਸ ਤੇ ਬਾਚੇ ਜੋ ਹਰਿ ਸਰਣਿ ਸਿਧਾਏ ॥੩॥੧॥੮॥
ਰਾਗ ਦੇਵਗੰਧਾਰੀ ਪਾਤਿਸਾਹੀ ੧੦ ॥
ਇਕ ਬਿਨ ਦੂਸਰ ਸੋ ਨ ਚਿਨਾਰ ॥ ਭੰਜਨ ਗੜਨ ਸਮਰਥ ਸਦਾ ਪ੍ਰਭ ਜਾਨਤ ਹੈ ਕਰਤਾਰ ॥੧॥ ਰਹਾਉ ॥
ਕਹਾ ਭਇਓ ਜੋ ਅਤ ਹਿਤ ਚਿਤ ਕਰ ਬਹੁ ਬਿਧ ਸਿਲਾ ਪੁਜਾਈ ॥ ਪ੍ਰਾਨ ਥਕਿਓ ਪਾਹਨ ਕਹ ਪਰਸਤ ਕਛੁ ਕਰਿ ਸਿਧ ਨ ਆਈ ॥੧॥
ਅਛਤ ਧੂਪ ਦੀਪ ਅਰਪਤ ਹੈ ਪਾਹਨ ਕਛੂ ਨ ਖੈਹੈ ॥ ਤਾ ਮੈਂ ਕਹਾਂ ਸਿਧ ਹੈ ਰੇ ਜੜ ਤੋਹਿ ਕਛੂ ਬਰ ਦੈਹੈ ॥੨॥
ਜੌ ਜੀਯ ਹੋਤ ਤੌ ਦੇਤ ਕਛੁ ਤੁਹਿ ਕਰ ਮਨ ਬਚ ਕਰਮ ਬਿਚਾਰ ॥ ਕੇਵਲ ਏਕ ਸਰਣ ਸੁਆਮੀ ਬਿਨੁ ਯੌ ਨਹਿ ਕਤਹਿ ਉਧਾਰ ॥੩॥੧॥੯॥
ਰਾਗ ਦੇਵਗੰਧਾਰੀ ਪਾਤਿਸਾਹੀ ੧੦ ॥
ਬਿਨੁ ਹਰਿ ਨਾਮ ਨ ਬਾਚਨ ਪੈਹੈ ॥ ਚੌਦਹਿ ਲੋਕ ਜਾਹਿ ਬਸ ਕੀਨੇ ਤਾ ਤੇ ਕਹਾਂ ਪਲੈਹੈ ॥੧॥ ਰਹਾਉ ॥
ਰਾਮ ਰਹੀਮ ਉਬਾਰ ਨ ਸਕਹੈ ਜਾ ਕਰ ਨਾਮ ਰਟੈ ਹੈ ॥ ਬ੍ਰਹਮਾ ਬਿਸਨ ਰੁਦ੍ਰ ਸੂਰਜ ਸਸਿ ਤੇ ਬਸਿ ਕਾਲ ਸਬੈ ਹੈ ॥੧॥
ਬੇਦ ਪੁਰਾਨ ਕੁਰਾਨ ਸਬੈ ਮਤ ਜਾਕਹ ਨੇਤ ਕਹੈ ਹੈ ॥ ਇੰਦ੍ਰ ਫਨਿੰਦ੍ਰ ਮੁਨਿੰਦ੍ਰ ਕਲਪ ਬਹੁ ਧਿਆਵਤ ਧਿਆਨ ਨ ਐਹੈ ॥੨॥
ਜਾਕਰ ਰੂਪ ਰੰਗ ਨਹਿ ਜਨਿਯਤ ਸੋ ਕਿਮ ਸ੍ਯਾਮ ਕਹੈ ਹੈ ॥ ਛੁਟਹੋ ਕਾਲ ਜਾਲ ਤੇ ਤਬ ਹੀ ਤਾਂਹਿ ਚਰਨ ਲਪਟੈਹੈ ॥੩॥੧॥੧੦॥

Пікірлер
¡Puaj! No comas piruleta sucia, usa un gadget 😱 #herramienta
00:30
JOON Spanish
Рет қаралды 22 МЛН
Eccentric clown jack #short #angel #clown
00:33
Super Beauty team
Рет қаралды 22 МЛН
Osman Kalyoncu Sonu Üzücü Saddest Videos Dream Engine 118 #shorts
00:30
100❤️ #shorts #construction #mizumayuuki
00:18
MY💝No War🤝
Рет қаралды 20 МЛН
LIVE : SRI BHAINI SAHIB
Sri Bhaini Sahib
Рет қаралды 221
NITNEM PANJ BANIYA AMRITVELA LIVE 2-6-24
AMRITVELA DARBAR BHAVNAGAR VICKY MAKHIJA-9824632003
Рет қаралды
ਸ਼ਬਦ ਹਜ਼ਾਰੇ || Shabad Hazare ||
6:38
Jass Ramgarhia
Рет қаралды 952 М.
LIVE!! Simran Sadhna  | GSGSS,F-Block,Krishna Nagar-Delhi | 02.June.2024
BaaniNet Gurbani Kirtan
Рет қаралды 111
ਨਾਮੁ ਬੀਜੁ naam beej Bhai Joginder Singh Ji Riar
13:28
spiritualheal
Рет қаралды 3,5 М.
Sadraddin - Если любишь | Official Visualizer
2:14
SADRADDIN
Рет қаралды 85 М.
Eminem - Houdini [Official Music Video]
4:57
EminemVEVO
Рет қаралды 21 МЛН
Amre - Есіңде сақта [Album EMI]
2:16
Amre Official
Рет қаралды 142 М.
Diana Ismail - Kezdeser (Official Music Video)
4:01
Diana Ismail
Рет қаралды 865 М.
Akimmmich - TÚSINBEDIŃ (Lyric Video)
3:10
akimmmich
Рет қаралды 178 М.
Максим ФАДЕЕВ - SALTA (Премьера 2024)
3:33